ਮੁੱਖ ਮੰਤਰੀ ਭਗਵੰਤ ਮਾਨ ਨੇ ਦਿਵਾਲੀ ਦੀਆਂ ਮੁਬਾਰਕਾਂ ਦਿੰਦੇ ਹੋਏ ਪੋਸਟ ਸਾਂਝੀ ਕੀਤੀ ਹੈ ਜਿਸ ਵਿੱਚ ਲਿਖਿਆ ਹੈ ਕਿ ਰੌਸ਼ਨੀ ਦੇ ਤਿਉਹਾਰ ਦੀਵਾਲੀ ਦੀਆਂ ਆਪ ਸਭ ਨੂੰ ਬਹੁਤ ਬਹੁਤ ਮੁਬਾਰਕਾਂ। ਪਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਦੀਵਾਲੀ ਦਾ ਇਕੱਲਾ-ਇਕੱਲਾ ਦੀਵਾ ਤੁਹਾਡੇ ਸਾਰਿਆਂ ਦੇ ਘਰਾਂ ‘ਚ ਤਰੱਕੀ ਅਤੇ ਤੰਦਰੁਸਤੀ ਦੀ ਰੌਸ਼ਨੀ ਲੈ ਕੇ ਆਵੇ। ਪਰਿਵਾਰਾਂ ‘ਚ ਆਪਸੀ ਪਿਆਰ ਅਤੇ ਖੁਸ਼ੀਆਂ ਖੇੜੇ ਬਣੇ ਰਹਿਣ।
ਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ਨੇ ਦਿਵਾਲੀ ਦੀਆਂ ਦਿੱਤੀਆਂ ਮੁਬਾਰਕਾਂ
RELATED ARTICLES