ਮੁੱਖ ਮੰਤਰੀ ਭਗਵੰਤ ਮਾਨ ਨੇ ਬੰਦੀ ਛੋੜ ਦਿਵਸ ਦੀਆਂ ਮੁਬਾਰਕਾਂ ਦਿੰਦੇ ਹੋਏ ਪੋਸਟ ਸਾਂਝੀ ਕੀਤੀ ਹੈ । ਬੰਦੀ ਛੋੜ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਲੱਖ ਲੱਖ ਵਧਾਈਆਂ। ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗਵਾਲੀਅਰ ਦੇ ਕਿਲ੍ਹੇ ਵਿੱਚੋਂ ਰਿਹਾਅ ਹੋ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪਹੁੰਚਣ ਦੀ ਯਾਦ ਵਿੱਚ ਮਨਾਇਆ ਜਾਂਦਾ ਇਹ ਦਿਹਾੜਾ ਮਾਨਵਤਾ ਦੇ ਹੱਕ ‘ਚ ਆਵਾਜ਼ ਬੁਲੰਦ ਕਰਨ ਦੀ ਪ੍ਰੇਰਣਾ ਦਿੰਦਾ ਹੈ।
ਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ਨੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਮੁਬਾਰਕਾਂ
RELATED ARTICLES