ਪੰਜਾਬ ਸਰਕਾਰ ਨੇ ਛੇ ਆਈਏਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਸਮੇਤ ਤਿੰਨ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਬਦਲ ਦਿੱਤਾ ਗਿਆ ਹੈ। ਸਾਕਸ਼ੀ ਸਾਹਨੀ ਨੂੰ ਹੁਣ ਗ੍ਰੇਟਰ ਮੋਹਾਲੀ ਡਿਵੈਲਪਮੈਂਟ ਅਥਾਰਟੀ (GMADA) ਦਾ ਮੁੱਖ ਪ੍ਰਸ਼ਾਸਕ ਨਿਯੁਕਤ ਕੀਤਾ ਗਿਆ ਹੈ। ਇਹਨਾਂ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਦੇ ਨਾਲ ਆਪਣੀ ਡਿਊਟੀ ਜੁਆਇਨ ਕਰਨ ਲਈ ਕਿਹਾ ਗਿਆ ਹੈ।
ਬ੍ਰੇਕਿੰਗ : ਪੰਜਾਬ ਸਰਕਾਰ ਵੱਲੋਂ 6 ਆਈਏਐਸ ਅਧਿਕਾਰੀਆਂ ਦੇ ਤਬਾਦਲੇ
RELATED ARTICLES