ਪੰਜਾਬ ਸਰਕਾਰ ਵੱਲੋਂ ਸਾਲ 2019 ਵਿੱਚ ਜਾਰੀ ਕੀਤੀ ਅਧਿਆਪਕ ਤਬਾਦਲਾ ਨੀਤੀ ਵਿੱਚ ਤਬਦੀਲੀ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਸਿੱਖਿਆ ਵਿਭਾਗ ਨੇ 2019 ਵਿੱਚ ਜਾਰੀ ਕੀਤੀ ਅਧਿਆਪਕ ਤਬਾਦਲਾ ਨੀਤੀ ਵਿੱਚ ਵੱਡਾ ਬਦਲਾਅ ਕੀਤਾ ਹੈ। ਸਿੱਖਿਆ ਵਿਭਾਗ ਨੇ ਇਸ ਸਬੰਧੀ ਇੱਕ ਪੱਤਰ ਜਾਰੀ ਕਰਕੇ ਕਿਹਾ ਹੈ ਕਿ ਜਾਰੀ ਨੋਟੀਫਿਕੇਸ਼ਨ ਅਨੁਸਾਰ ਅਧਿਆਪਕ ਤਬਾਦਲਾ ਨੀਤੀ 2019 ਦੇ ਪੈਰਾ ਨੰਬਰ 8 ਵਿੱਚ ਹੇਠਾਂ ਲਿਖੇ ਅਨੁਸਾਰ ਬਦਲਾਅ ਕੀਤਾ ਗਿਆ ਹੈ।
ਪੰਜਾਬ ਸਰਕਾਰ ਵੱਲੋਂ ਸਾਲ 2019 ਵਿੱਚ ਜਾਰੀ ਕੀਤੀ ਅਧਿਆਪਕ ਤਬਾਦਲਾ ਨੀਤੀ ਵਿੱਚ ਕੀਤੀ ਗਈ ਤਬਦੀਲੀ
RELATED ARTICLES