ਪੰਜਾਬ ਦੇ ਲੁਧਿਆਣਾ ਦੇ ਵੇਰਕਾ ਮਿਲਕ ਪਲਾਂਟ ਵਿੱਚ ਹੋਏ ਧਮਾਕੇ ਵਿੱਚ ਇੱਕ ਕਰਮਚਾਰੀ ਦੀ ਮੌਤ ਹੋ ਗਈ ਹੈ ਅਤੇ ਪੰਜ ਹੋਰ ਗੰਭੀਰ ਜ਼ਖਮੀ ਹੋ ਗਏ ਹਨ। ਜ਼ਖਮੀਆਂ ਨੂੰ ਡੀਐਮਸੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਜ਼ਖਮੀਆਂ ਦੀ ਪਛਾਣ ਕਾਲੂਵੰਤ ਸਿੰਘ, ਅਜੀਤ ਸਿੰਘ, ਪੁਨੀਤ ਕੁਮਾਰ, ਦਵਿੰਦਰ ਸਿੰਘ ਅਤੇ ਗੁਰਤੇਜ ਵਜੋਂ ਹੋਈ ਹੈ। ਮ੍ਰਿਤਕ ਕਰਮਚਾਰੀ ਦੀ ਪਛਾਣ ਕੁਨਾਲ ਜੈਨ ਵਜੋਂ ਹੋਈ ਹੈ।
ਬ੍ਰੇਕਿੰਗ : ਵੇਰਕਾ ਮਿਲਕ ਪਲਾਂਟ ਵਿੱਚ ਹੋਇਆ ਧਮਾਕਾ 1 ਦੀ ਮੌਤ
RELATED ARTICLES