ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਕਾਰਜਕਾਰੀ ਮੁਖੀ ਅਤੇ ਪੰਜਾਬ ਦੇ ਸ੍ਰੀ ਕੇਸਗੜ੍ਹ ਸਾਹਿਬ ਦਾ ਜਥੇਦਾਰ ਨਿਯੁਕਤ ਕੀਤੇ ਜਾਣ ਤੋਂ ਬਾਅਦ ਪੈਦਾ ਹੋਇਆ ਵਿਵਾਦ ਖਤਮ ਹੋ ਗਿਆ ਹੈ। ਸ਼ਨੀਵਾਰ ਨੂੰ ਪੰਥਕ ਰੀਤੀ-ਰਿਵਾਜਾਂ ਦੀ ਪਾਲਣਾ ਕਰਦੇ ਹੋਏ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਇੱਕ ਵਾਰ ਫਿਰ ਦਸਤਾਰ ਸਜਾਈ ਗਈ।
ਬ੍ਰੇਕਿੰਗ : ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਦਸਤਾਰ ਸਜਾ ਕੇ ਬਣਾਇਆ ਗਿਆ ਜੱਥੇਦਾਰ
RELATED ARTICLES


