ਐਤਵਾਰ ਨੂੰ ਪੰਜਾਬ ਵਿੱਚ ਮੌਸਮ ਸਾਫ਼ ਅਤੇ ਖੁਸ਼ਕ ਰਹੇਗਾ। ਦੁਪਹਿਰ ਵੇਲੇ ਹਲਕੀ ਧੁੱਪ ਰਹੇਗੀ, ਜਦੋਂ ਕਿ ਦਿਨ ਅਤੇ ਰਾਤ ਦਾ ਤਾਪਮਾਨ ਆਮ ਰਹੇਗਾ। ਮੌਸਮ ਵਿਭਾਗ ਨੇ ਅਗਲੇ ਕੁਝ ਦਿਨਾਂ ਲਈ ਮੌਸਮ ਵਿੱਚ ਕੋਈ ਖਾਸ ਬਦਲਾਅ ਨਾ ਆਉਣ ਦੀ ਭਵਿੱਖਬਾਣੀ ਕੀਤੀ ਹੈ। ਇਸ ਵੇਲੇ ਤਾਪਮਾਨ ਵਿੱਚ ਲਗਭਗ 0.5 ਡਿਗਰੀ ਦੀ ਗਿਰਾਵਟ ਆਈ ਹੈ।
ਬ੍ਰੇਕਿੰਗ : ਅੱਜ ਪੰਜਾਬ ਦਾ ਮੌਸਮ ਰਹੇਗਾ ਖੁਸ਼ਕ, ਮੀਂਹ ਦੇ ਨਹੀਂ ਕੋਈ ਆਸਾਰ
RELATED ARTICLES


