ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ ਦੀ 350ਵੀਂ ਵਰ੍ਹੇਗੰਢ ਨੂੰ ਸਮਰਪਿਤ ਸੈਮੀਨਾਰ ਨੂੰ ਰੋਕਣ ਦੇ ਫੈਸਲੇ ਨੇ ਵਿਵਾਦ ਪੈਦਾ ਕਰ ਦਿੱਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਖੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਨਾਰਾਜ਼ਗੀ ਪ੍ਰਗਟ ਕਰਦੇ ਹੋਏ ਇਸਨੂੰ ਸਿੱਖ ਵਿਰੋਧੀ ਕਦਮ ਦੱਸਿਆ।
ਬ੍ਰੇਕਿੰਗ : ਸ਼ਹੀਦੀ ਸਮਾਗਮ ਮਨਾਉਣ ਨੂੰ ਲੈਕੇ ਖੜ੍ਹਾ ਹੋਇਆ ਵਿਵਾਦ, ਧਾਮੀ ਨੇ ਦਿੱਤਾ ਬਿਆਨ
RELATED ARTICLES


