ਪੰਜਾਬ ਯੂਨੀਵਰਸਿਟੀ ਦੀ ਵਿਦਿਆਰਥੀ ਯੂਨੀਅਨ ਦਾਖਲੇ ਤੋਂ ਪਹਿਲਾਂ ਲਾਜ਼ਮੀ ਹਲਫ਼ਨਾਮੇ ਦੀ ਲੋੜ ਨੂੰ ਲੈ ਕੇ ਨਾਰਾਜ਼ ਹੈ। ਵਿਦਿਆਰਥੀਆਂ ਨੇ ਪੰਜਾਬ ਯੂਨੀਵਰਸਿਟੀ ਵਿੱਚ 1 ਨਵੰਬਰ ਤੋਂ ਸ਼ੁਰੂ ਹੋਣ ਵਾਲੇ ਸਾਬਕਾ ਵਿਦਿਆਰਥੀਆਂ ਦੇ ਸੰਮੇਲਨ ਦੌਰਾਨ ਵਿਰੋਧ ਪ੍ਰਦਰਸ਼ਨ ਦਾ ਐਲਾਨ ਕੀਤਾ ਹੈ। ਇਹ ਵਿਰੋਧ ਪ੍ਰਦਰਸ਼ਨ 30 ਅਕਤੂਬਰ ਨੂੰ ਵਾਈਸ ਚਾਂਸਲਰ ਦੇ ਦਫ਼ਤਰ ਦੇ ਸਾਹਮਣੇ ਸ਼ੁਰੂ ਹੋਵੇਗਾ ਅਤੇ ਅਣਮਿੱਥੇ ਸਮੇਂ ਲਈ ਰਹੇਗਾ।
ਬ੍ਰੇਕਿੰਗ : ਪੰਜਾਬ ਯੂਨੀਵਰਸਿਟੀ ਦੀ ਵਿਦਿਆਰਥੀ ਯੂਨੀਅਨ ਨੇ ਕੀਤਾ ਵੱਡਾ ਐਲਾਨ
RELATED ARTICLES


