ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਟਿਆਲਾ ਵਿਖੇ ‘ਯੁੱਧ ਨਸ਼ਿਆ ਵਿਰੁੱਧ ਮੁਹਿੰਮ’ ਤਹਿਤ ਪੰਜਾਬ ਪੁਲਿਸ ਦੇ ਤਫ਼ਤੀਸ਼ੀ ਅਫ਼ਸਰਾਂ ਦੀ ਟਰੇਨਿੰਗ ਵਰਕਸ਼ਾਪ ਦਾ ਉਦਘਾਟਨ ਕੀਤਾ। ਜਿਸ ਵਿੱਚ ਪੰਜਾਬ ਪੁਲਿਸ ਦੇ ਕਾਬਲ ਅਫ਼ਸਰ ਪੁਲਿਸ ਦੇ ਜਵਾਨਾਂ ਨੂੰ NDPS ਦੇ ਕਾਨੂੰਨ ਮੁਤਾਬਕ ਨਸ਼ਾ ਤਸਕਰਾਂ ਖ਼ਿਲਾਫ਼ ਪੁਖ਼ਤਾ ਕਾਰਵਾਈ ਕਰਨ ਦੀ ਟਰੇਨਿੰਗ ਦਿੱਤੀ ਜਾਵੇਗੀ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਪੁਲਿਸ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ।
ਬ੍ਰੇਕਿੰਗ : ਸੀਐਮ ਮਾਨ ਨੇ ਪਟਿਆਲਾ ਵਿਖੇ ‘ਯੁੱਧ ਨਸ਼ਿਆ ਵਿਰੁੱਧ ਮੁਹਿੰਮ ਤਹਿਤ ਟਰੇਨਿੰਗ ਵਰਕਸ਼ਾਪ ਦਾ ਕੀਤਾ ਉਦਘਾਟਨ
RELATED ARTICLES


