HomePunjabi NewsLiberal Breakingਬ੍ਰੇਕਿੰਗ : ਜਲੰਧਰ ਵਿੱਚ 1 ਨਵੰਬਰ ਨੂੰ ਸਕੂਲਾਂ ਕਾਲਜਾਂ ਵਿੱਚ ਅੱਧੇ ਦਿਨ...

ਬ੍ਰੇਕਿੰਗ : ਜਲੰਧਰ ਵਿੱਚ 1 ਨਵੰਬਰ ਨੂੰ ਸਕੂਲਾਂ ਕਾਲਜਾਂ ਵਿੱਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 1 ਨਵੰਬਰ ਨੂੰ ਜਲੰਧਰ ਵਿੱਚ ਇੱਕ ਨਗਰ ਕੀਰਤਨ ਕੱਢਿਆ ਜਾਵੇਗਾ। 1 ਨਵੰਬਰ ਨੂੰ ਦੁਪਹਿਰ 12 ਵਜੇ ਤੋਂ ਬਾਅਦ, ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਅਤੇ ਕਾਲਜ ਵਿਦਿਆਰਥੀਆਂ ਅਤੇ ਸਟਾਫ਼ ਲਈ ਅੱਧੇ ਦਿਨ ਲਈ ਬੰਦ ਰਹਿਣਗੇ।

RELATED ARTICLES

Most Popular

Recent Comments