ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਾਕਾ ਪੰਜਾ ਸਾਹਿਬ ਦੇ ਸਮੂਹ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਹੈ। ਉਹਨਾਂ ਲਿਖਿਆ ਹੈ ਕਿ ਸਿੱਖੀ ਸਿਦਕ ਤੇ ਬਹਾਦਰੀ ਦੀ ਬੇਮਿਸਾਲ ਗਾਥਾ ‘ਸਾਕਾ ਪੰਜਾ ਸਾਹਿਬ’ ਦੇ ਸਮੂਹ ਸ਼ਹੀਦਾਂ ਦੀ ਲਾਸਾਨੀ ਸ਼ਹਾਦਤ ਨੂੰ ਕੋਟਿ ਕੋਟਿ ਪ੍ਰਣਾਮ ਕਰਦੇ ਹਾਂ। ਗੁਰੂ ਭਰੋਸੇ ਅਤੇ ਸਵੈ-ਵਿਸ਼ਵਾਸ ਨਾਲ ਭਰੇ ਇਹਨਾਂ ਸ਼ਹੀਦਾਂ ਨੇ ਸਿੱਖੀ ਸਿਧਾਂਤਾਂ ਨੂੰ ਸੁਆਸਾਂ ਨਾਲ ਨਿਭਾਉਣ ਦਾ ਅਮਿੱਟ ਇਤਿਹਾਸ ਰਚਿਆ।
ਮੁੱਖ ਮੰਤਰੀ ਭਗਵੰਤ ਮਾਨ ਨੇ ਸਾਕਾ ਪੰਜਾ ਸਾਹਿਬ ਦੇ ਸਮੂਹ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ
RELATED ARTICLES


