ਪੰਜਾਬ ਪੁਲਿਸ ਨੇ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ “ਸਿੱਖਸ ਫਾਰ ਜਸਟਿਸ” ਨਾਲ ਜੁੜੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਹ ਬਠਿੰਡਾ ਦੇ ਭਿਸੀਆਣਾ ਅਤੇ ਮਾਨਾਂਵਾਲਾ ਪਿੰਡਾਂ ਦੇ ਸਕੂਲਾਂ ਦੀਆਂ ਕੰਧਾਂ ‘ਤੇ ਖਾਲਿਸਤਾਨ ਪੱਖੀ ਨਾਅਰੇ ਲਿਖਦੇ ਪਾਏ ਗਏ। ਇਹ ਕਾਰਵਾਈ ਸੰਗਠਨ ਦੇ ਅਮਰੀਕਾ ਸਥਿਤ ਮੁਖੀ ਗੁਰਪਤਵੰਤ ਸਿੰਘ ਪੰਨੂ ਦੇ ਇਸ਼ਾਰੇ ‘ਤੇ ਕੀਤੀ ਜਾ ਰਹੀ ਸੀ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਦੋਸ਼ੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਬ੍ਰੇਕਿੰਗ : ਪੰਜਾਬ ਪੁਲਿਸ ਨੇ ਅੱਤਵਾਦੀ ਸੰਗਠਨ ਸਿੱਖ ਫਾਰ ਜਸਟਿਸ ਨਾਲ ਜੁੜੇ 3 ਸ਼ੱਕੀ ਕੀਤੇ ਗ੍ਰਿਫ਼ਤਾਰ
RELATED ARTICLES

