ਪੰਜਾਬ ਵਿਜੀਲੈਂਸ ਬਿਊਰੋ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਤੋਂ ਜੇਲ੍ਹ ਵਿੱਚ ਪੁੱਛਗਿੱਛ ਕਰੇਗਾ। ਸ਼ੁੱਕਰਵਾਰ ਨੂੰ ਮੋਹਾਲੀ ਦੀ ਅਦਾਲਤ ਨੇ ਦੋ ਦਿਨਾਂ ਦੀ ਇਜਾਜ਼ਤ ਦੇ ਦਿੱਤੀ। ਵਿਜੀਲੈਂਸ ਬਿਊਰੋ ਵੱਲੋਂ ਅਦਾਲਤ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਗਈ ਸੀ। ਵਿਜੀਲੈਂਸ ਬਿਊਰੋ ਨੇ ਭੁੱਲਰ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਰੱਖਣ ਦਾ ਕੇਸ ਦਰਜ ਕੀਤਾ ਹੈ।
ਪੰਜਾਬ ਵਿਜੀਲੈਂਸ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਤੋਂ ਕਰੇਗੀ ਪੁੱਛਗਿੱਛ
RELATED ARTICLES


