ਚੰਡੀਗੜ੍ਹ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (SIT) ਨੇ ਹਰਿਆਣਾ ਦੇ IPS ਅਧਿਕਾਰੀ ਵਾਈ. ਪੂਰਨ ਕੁਮਾਰ ਖੁਦਕੁਸ਼ੀ ਮਾਮਲੇ ਵਿੱਚ ਹੁਣ ਤੱਕ 12 ਲੋਕਾਂ ਤੋਂ ਪੁੱਛਗਿੱਛ ਕੀਤੀ ਹੈ। SIT ਹੁਣ FIR ਵਿੱਚ ਨਾਮਜ਼ਦ 14 ਪੁਲਿਸ ਅਧਿਕਾਰੀਆਂ ਤੋਂ ਪੁੱਛਗਿੱਛ ਕਰਨ ਦੀ ਤਿਆਰੀ ਕਰ ਰਹੀ ਹੈ, ਜਿਨ੍ਹਾਂ ਨੂੰ ਜਲਦੀ ਹੀ ਨੋਟਿਸ ਰਾਹੀਂ ਪੁੱਛਗਿੱਛ ਲਈ ਬੁਲਾਇਆ ਜਾ ਸਕਦਾ ਹੈ।
ਬ੍ਰੇਕਿੰਗ : IPS ਅਧਿਕਾਰੀ ਵਾਈ. ਪੂਰਨ ਕੁਮਾਰ ਖੁਦਕੁਸ਼ੀ ਮਾਮਲੇ ਵਿੱਚ 14 ਲੋਕਾਂ ਤੋਂ ਪੁੱਛਗਿੱਛ
RELATED ARTICLES


