HomePunjabi NewsLiberal Breakingਬ੍ਰੇਕਿੰਗ : ਰਾਜਾ ਵੜਿੰਗ ਨੇ ਦਲਿਤ ਭਾਈਚਾਰੇ ਤੋਂ ਮੰਗੀ ਮੁਆਫ਼ੀ

ਬ੍ਰੇਕਿੰਗ : ਰਾਜਾ ਵੜਿੰਗ ਨੇ ਦਲਿਤ ਭਾਈਚਾਰੇ ਤੋਂ ਮੰਗੀ ਮੁਆਫ਼ੀ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦਲਿਤ ਭਾਈਚਾਰੇ ਤੋਂ ਆਪਣੇ ਵੱਲੋਂ ਕੀਤੀ ਗਈ ਟਿੱਪਣੀ ਤੇ ਮਾਫੀ ਮੰਗੀ ਹੈ। ਦੱਸ ਦਈਏ ਕਿ ਅਕਾਲ ਦਾ ਚੋਣ ਪ੍ਰਚਾਰ ਦੇ ਦੌਰਾਨ ਰਾਜਾ ਵੜਿੰਗ ਵੱਲੋਂ ਬੂਟਾ ਸਿੰਘ ਬਾਰੇ ਵਿਵਾਦਿਤ ਟਿੱਪਣੀ ਕੀਤੀ ਗਈ ਸੀ ਜਿਸ ਤੇ ਦਲਿਤ ਭਾਈਚਾਰੇ ਵੱਲੋਂ ਸਖਤ ਇਤਰਾਜ ਜਤਾਇਆ ਗਿਆ ਸੀ ।

RELATED ARTICLES

Most Popular

Recent Comments