ਹਿੰਦੂਜਾ ਗਰੁੱਪ ਦੇ ਚੇਅਰਮੈਨ ਗੋਪੀਚੰਦ ਪੀ. ਹਿੰਦੂਜਾ ਦਾ ਸੋਮਵਾਰ (4 ਨਵੰਬਰ) ਨੂੰ 85 ਸਾਲ ਦੀ ਉਮਰ ਵਿੱਚ ਲੰਡਨ ਦੇ ਇੱਕ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਉਹ ਕਈ ਹਫ਼ਤਿਆਂ ਤੋਂ ਬਿਮਾਰ ਸਨ। ਪਰਿਵਾਰਕ ਮੈਂਬਰਾਂ ਨੇ ਇਹ ਖ਼ਬਰ ਸਾਂਝੀ ਕੀਤੀ। ਹਿੰਦੂਜਾ ਕਈ ਹਫ਼ਤਿਆਂ ਤੋਂ ਹਸਪਤਾਲ ਵਿੱਚ ਭਰਤੀ ਸਨ।
ਬ੍ਰੇਕਿੰਗ: ਗਰੁੱਪ ਦੇ ਚੇਅਰਮੈਨ ਗੋਪੀਚੰਦ ਪੀ. ਹਿੰਦੂਜਾ ਦਾ ਦਿਹਾਂਤ
RELATED ARTICLES


