ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਹੱਕ ਵਿੱਚ ਅੱਜ ਤਰਨ ਤਾਰਨ ਵਿੱਚ ਰੋਡ ਸ਼ੋ ਕੀਤਾ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਤਰਨ ਤਾਰਨ ਦੇ ਵੋਟਰ ਇਸ ਵਾਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਵੱਡੀ ਲੀਡ ਨਾਲ ਜਿਤਾਉਣਗੇ ਅਤੇ ਉਨਾਂ ਦਾ ਵਾਅਦਾ ਹੈ ਕਿ ਤਰਨ ਤਾਰਨ ਦੇ ਵਿਕਾਸ ਵਿੱਚ ਤੇਜੀ ਲਿਆਂਦੀ ਜਾਵੇਗੀ ।
ਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ਨੇ ਤਰਨ ਤਾਰਨ ਵਿਖੇ ਆਪ ਉਮੀਦਵਾਰ ਦੇ ਹੱਕ ਵਿੱਚ ਕੱਢਿਆ ਰੋਡ ਸ਼ੋ
RELATED ARTICLES


