ਇੰਗਲੈਂਡ ਵਿੱਚ ਰਹਿੰਦਿਆਂ ਪੰਜਾਬ ਵਿੱਚ ਪੁਲਿਸ ਥਾਣਿਆਂ ‘ਤੇ ਗ੍ਰਨੇਡ ਹਮਲੇ ਅਤੇ ਖੂਨ-ਖਰਾਬੇ ਦੀ ਸਾਜ਼ਿਸ਼ ਰਚਣ ਦੇ ਦੋਸ਼ੀ ਗੋਪੀ ਘਣਸ਼ੰਪੂਰੀਆ ਦੇ ਭਰਾ ਮਾਨ ਘਣਸ਼ੰਪੂਰੀਆ ਨੇ ਇੱਕ ਵੀਡੀਓ ਜਾਰੀ ਕੀਤਾ ਹੈ। ਮਾਨ ਘਣਸ਼ੰਪੂਰੀਆ ਨੇ ਦਾਅਵਾ ਕੀਤਾ ਹੈ ਕਿ ਭਾਰਤੀ ਏਜੰਸੀਆਂ ਨੇ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਅਤੇ ਅਦਾਕਾਰ ਦੀਪ ਸਿੱਧੂ ਦੇ ਕਤਲਾਂ ਦੀ ਸਾਜ਼ਿਸ਼ ਰਚੀ ਸੀ। ਹੁਣ ਉਸ ਦਾ ਪਿੱਛਾ ਕੀਤਾ ਜਾ ਰਿਹਾ ਹੈ।
ਬ੍ਰੇਕਿੰਗ : ਸਿੱਧੂ ਮੂਸੇਵਾਲਾ ਦੇ ਕਤਲ ਬਾਰੇ ਵਿਦੇਸ਼ ਰਹਿੰਦੇ ਗੈਂਗਸਟਰ ਨੇ ਕੀਤਾ ਵੱਡਾ ਖੁਲਾਸਾ
RELATED ARTICLES


