HomePunjabi NewsLiberal Breakingਕੇਂਦਰ ਸਰਕਾਰ ਨੇ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਅਤੇ ਸਿੰਡੀਕੇਟ ਭੰਗ ਕਰਨ ਦਾ...

ਕੇਂਦਰ ਸਰਕਾਰ ਨੇ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਅਤੇ ਸਿੰਡੀਕੇਟ ਭੰਗ ਕਰਨ ਦਾ ਫੈਂਸਲਾ ਵਾਪਸ ਲਿਆ

ਕੇਂਦਰ ਸਰਕਾਰ ਨੇ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਅਤੇ ਸਿੰਡੀਕੇਟ ਭੰਗ ਕਰਨ ਦੇ ਆਪਣੇ ਫੈਸਲੇ ਨੂੰ ਵਾਪਸ ਲੈਂਦਿਆਂ ਆਪਣਾ ਨੋਟੀਫਿਕੇਸ਼ਨ ਰੱਦ ਕਰ ਦਿੱਤਾ ਹੈ। ਇਹ ਫੈਸਲਾ ਵਿਦਿਆਰਥੀ ਯੂਨੀਅਨਾਂ ਅਤੇ ਕਈ ਰਾਜਨੀਤਿਕ ਨੇਤਾਵਾਂ ਦੇ ਕਈ ਦਿਨਾਂ ਤੋਂ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ ਲਿਆ ਗਿਆ ਹੈ। ਆਮ ਆਦਮੀ ਪਾਰਟੀ (ਆਪ) ਨੇ ਕੇਂਦਰ ਸਰਕਾਰ ਦੇ ਨੋਟੀਫਿਕੇਸ਼ਨ ਵਾਪਸ ਲੈਣ ਦੇ ਫੈਸਲੇ ਦੀ ਆਲੋਚਨਾ ਕੀਤੀ ਹੈ।

RELATED ARTICLES

Most Popular

Recent Comments