ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀਆਂ ਮੁਸ਼ਕਲਾਂ ਵੱਧ ਸਕਦੀਆਂ ਹਨ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਸ ਮਾਮਲੇ ਵਿੱਚ ਦਾਇਰ ਚੋਣ ਪਟੀਸ਼ਨ ‘ਤੇ ਸੁਣਵਾਈ ਸ਼ੁਰੂ ਕਰ ਦਿੱਤੀ ਹੈ। ਮਾਮਲੇ ਦੀ ਅਗਲੀ ਸੁਣਵਾਈ 14 ਨਵੰਬਰ ਨੂੰ ਹੋਣੀ ਹੈ। ਸੰਜੀਵ ਅਰੋੜਾ ਸਮੇਤ ਕੁੱਲ 11 ਉਮੀਦਵਾਰ ਅਦਾਲਤ ਵਿੱਚ ਪੇਸ਼ ਹੋਏ ਹਨ।
ਬ੍ਰੇਕਿੰਗ: ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀਆਂ ਵੱਧ ਸਕਦੀਆਂ ਹਨ ਮੁਸ਼ਕਿਲਾਂ
RELATED ARTICLES


