ਪੰਜਾਬ ਕਾਂਗਰਸ ਤਰਨਤਾਰਨ ਉਪ ਚੋਣ ਲਈ ਆਪਣੀ ਮੁਹਿੰਮ ਦੌਰਾਨ ਇੱਕ ਪੋਸਟਰ ਵਿਵਾਦ ਵਿੱਚ ਘਿਰ ਗਈ ਹੈ। ਕਾਂਗਰਸ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਦੀਆਂ ਤਸਵੀਰਾਂ ਉੱਤੇ ਆਪਣੇ ਰਾਸ਼ਟਰੀ ਅਤੇ ਸੂਬਾਈ ਆਗੂਆਂ ਦੀਆਂ ਫੋਟੋਆਂ ਲਗਾਈਆਂ ਹਨ। ਸੁਖਬੀਰ ਬਾਦਲ ਨੇ ਕਿਹਾ ਕਿ ਇਹ ਪੂਰੀ ਤਰ੍ਹਾਂ ਗਲਤ ਹੈ ਅਤੇ ਕਾਂਗਰਸ ਨੂੰ ਇਸ ਲਈ ਸਿੱਖ ਭਾਈਚਾਰੇ ਤੋਂ ਮੁਆਫੀ ਮੰਗਣੀ ਚਾਹੀਦੀ ਹੈ।
ਬ੍ਰੇਕਿੰਗ : ਪੋਸਟਰ ਵਿਵਾਦ ਵਿੱਚ ਫਸੀ ਕਾਂਗਰਸ, ਸੁਖਬੀਰ ਬਾਦਲ ਨੇ ਖੜ੍ਹੇ ਕੀਤੇ ਸਵਾਲ
RELATED ARTICLES


