ਗਿਆਨੀ ਹਰਪ੍ਰੀਤ ਸਿੰਘ ਨੇ ਬਿਆਨ ਦਿੱਤਾ ਹੈ ਕਿ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਅਤੇ ਸਿੰਡੀਕੇਟ ਨੂੰ ਰੱਦ ਕਰਨ ਵਾਲੇ ਨੋਟੀਫਿਕੇਸ਼ਨ ਬਾਰੇ ਜਾਰੀ ਨਵੇਂ ਹੁਕਮਾਂ ਨਾਲ ਪੈਦਾ ਹੋਏ ਭੰਬਲਭੂਸੇ ‘ਤੇ ਕੇਂਦਰ ਸਰਕਾਰ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਉਹਨਾਂ ਦਾ ਅਸਲ ਫੈਸਲਾ ਕੀ ਹੈ। ਅਸੀਂ ਵਿਦਿਆਰਥੀ ਜੱਥੇਬੰਦੀਆਂ ਦੀਆਂ ਮੰਗਾਂ ਦਾ ਪੂਰਾ ਸਮਰਥਨ ਕਰਦੇ ਹਾਂ ਅਤੇ ਉਹਨਾਂ ਦੇ ਮੋਰਚੇ ਨਾਲ ਪੂਰੀ ਤਰ੍ਹਾਂ ਡਟ ਕੇ ਖੜ੍ਹੇ ਹਾਂ ।
ਬ੍ਰੇਕਿੰਗ : ਪੰਜਾਬ ਯੂਨੀਵਰਸਿਟੀ ਵਿਵਾਦ ਵਿੱਚ ਵਿਦਿਆਰਥੀਆਂ ਦੇ ਹੱਕ ਵਿੱਚ ਆਏ ਗਿਆਨੀ ਹਰਪ੍ਰੀਤ ਸਿੰਘ
RELATED ARTICLES


