ਪੰਜਾਬ ਯੂਨੀਵਰਸਿਟੀ (ਪੀਯੂ) ਵਿੱਚ ਸੈਨੇਟ-ਸਿੰਡੀਕੇਟ ਭੰਗ ਕਰਨ ਵਿਰੁੱਧ ਸੰਘਰਸ਼ ਲਗਾਤਾਰ ਵਧਦਾ ਜਾ ਰਿਹਾ ਹੈ। ਹੌਲੀ ਹੌਲੀ ਵਿਦਿਆਰਥੀਆਂ ਨੂੰ ਕਿਸਾਨਾਂ ਪੰਜਾਬੀ ਗਾਇਕਾਂ ਅਤੇ ਲੋਕਾਂ ਦਾ ਸਾਥ ਮਿਲਦਾ ਜਾ ਰਿਹਾ ਹੈ। ਪੰਜਾਬੀ ਗਾਇਕ ਬੱਬੂ ਮਾਨ ਯੂਨੀਵਰਸਿਟੀ ਪਹੁੰਚੇ ਅਤੇ ਉਹਨਾਂ ਨੇ ਵਿਦਿਆਰਥੀਆਂ ਦੇ ਨਾਲ ਡੱਟ ਕੇ ਖੜੇ ਰਹਿਣ ਦਾ ਐਲਾਨ ਕੀਤਾ । ਉਹਨਾਂ ਨੇ ਬਾਕੀ ਗਾਇਕਾਂ ਤੇ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਸੰਘਰਸ਼ ਵਿੱਚ ਵਿਦਿਆਰਥੀਆਂ ਦਾ ਸਾਥ ਦਿੱਤਾ ਜਾਵੇ।
ਬ੍ਰੇਕਿੰਗ : ਪੰਜਾਬ ਯੂਨੀਵਰਸਿਟੀ ਪਹੁੰਚੇ ਬੱਬੂ ਮਾਨ, ਲੋਕਾਂ ਨੂੰ ਕੀਤੀ ਅਪੀਲ
RELATED ARTICLES


