ਡੀਆਈਜੀ ਹਰਚਰਨ ਭੁੱਲਰ ਰਿਸ਼ਵਤ ਮਾਮਲੇ ਵਿੱਚ ਪੰਜਾਬ ਦੇ ਪੰਜਾਹ ਅਧਿਕਾਰੀ ਸੀਬੀਆਈ ਦੇ ਰਡਾਰ ‘ਤੇ ਆ ਗਏ ਹਨ। ਇਨ੍ਹਾਂ ਵਿੱਚ ਕਈ ਆਈਪੀਐਸ ਅਤੇ ਆਈਏਐਸ ਅਧਿਕਾਰੀ ਵੀ ਸ਼ਾਮਲ ਹਨ। ਸੀਬੀਆਈ ਨੇ ਇਨ੍ਹਾਂ ਅਧਿਕਾਰੀਆਂ ਦੀ ਇੱਕ ਸੂਚੀ ਤਿਆਰ ਕੀਤੀ ਹੈ। ਇਹ ਖੁਲਾਸਾ ਜਾਂਚ ਏਜੰਸੀ ਦੀ ਚੰਡੀਗੜ੍ਹ ਦੀ ਵਿਸ਼ੇਸ਼ ਸੀਬੀਆਈ ਅਦਾਲਤ ਵਿੱਚ ਦਾਇਰ ਪ੍ਰਗਤੀ ਰਿਪੋਰਟ ਵਿੱਚ ਹੋਇਆ ਹੈ। ਇਨ੍ਹਾਂ ਅਧਿਕਾਰੀਆਂ ਦੇ ਡੀਆਈਜੀ ਨਾਲ ਗ੍ਰਿਫ਼ਤਾਰ ਵਿਚੋਲੇ ਕ੍ਰਿਸ਼ਨੂ ਸ਼ਾਰਦਾ ਨਾਲ ਸਬੰਧ ਪਾਏ ਗਏ ਹਨ।
ਬ੍ਰੇਕਿੰਗ : ਸਾਬਕਾ ਡੀਆਈਜੀ ਹਰਚਰਨ ਭੁੱਲਰ ਰਿਸ਼ਵਤ ਮਾਮਲੇ ਵਿੱਚ 50 ਹੋਰ ਵੱਡੇ ਅਫ਼ਸਰ ਨਿਸ਼ਾਨੇ ਤੇ
RELATED ARTICLES


