ਕਿਸਾਨ ਮਜ਼ਦੂਰ ਮੋਰਚਾ ਭਾਰਤ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਅੰਮ੍ਰਿਤਸਰ ਵਿੱਚ ਇੱਕ ਵੱਡਾ ਐਲਾਨ ਕੀਤਾ ਗਿਆ। ਸੰਗਠਨ ਦੇ ਸੂਬਾਈ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਮੋਰਚਾ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੇ ਸੰਘਰਸ਼ ਵਿੱਚ ਉਨ੍ਹਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹਾ ਹੈ, ਕਿਉਂਕਿ ਇਹ ਅੰਦੋਲਨ ਸਿਰਫ਼ ਵਿਦਿਆਰਥੀਆਂ ਦਾ ਨਹੀਂ ਹੈ, ਸਗੋਂ ਲੋਕਤੰਤਰ ਦੀ ਆਵਾਜ਼ ਬੁਲੰਦ ਕਰਨ ਦਾ ਹੈ।
ਬ੍ਰੇਕਿੰਗ::ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਮਿਲਿਆ ਕਿਸਾਨਾਂ ਦਾ ਸਾਥ
RELATED ARTICLES


