ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅੱਜ (9 ਨਵੰਬਰ) ਨੂੰ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਤੋਂ ਇੱਕ ਸਿੱਖ ਜਥੇ ਨਾਲ ਭਾਰਤ ਵਾਪਸ ਆ ਰਹੇ ਹਨ। ਇਹ ਯਾਤਰਾ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ ਆਯੋਜਿਤ ਕੀਤੀ ਗਈ ਸੀ। ਇਹ ਜਥਾ 4 ਨਵੰਬਰ ਨੂੰ ਅੰਮ੍ਰਿਤਸਰ ਸਥਿਤ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਪਾਕਿਸਤਾਨ ਲਈ ਰਵਾਨਾ ਹੋਇਆ ਸੀ।
ਬ੍ਰੇਕਿੰਗ : ਨਨਕਾਣਾ ਸਾਹਿਬ ਤੋਂ ਅੱਜ ਵਾਪਸ ਭਾਰਤ ਪਰਤੇਗਾ ਸਿੱਖ ਸ਼ਰਧਾਲੂਆਂ ਦਾ ਜੱਥਾ
RELATED ARTICLES


