ਸੁਪਰੀਮ ਕੋਰਟ ਅੱਜ ਪੰਜਾਬ ਦੇ ਖਡੂਰ ਸਾਹਿਬ ਤੋਂ ਖਾਲਿਸਤਾਨ ਪੱਖੀ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਵਿਰੁੱਧ ਰਾਸ਼ਟਰੀ ਸੁਰੱਖਿਆ ਐਕਟ (ਐਨਐਸਏ) ਤਹਿਤ ਕੇਸ ਦੀ ਸੁਣਵਾਈ ਕਰੇਗਾ। ਸੰਸਦ ਮੈਂਬਰ ਨੇ ਖੁਦ ਇਸ ਸਬੰਧ ਵਿੱਚ 31 ਅਕਤੂਬਰ ਨੂੰ ਪਟੀਸ਼ਨ ਦਾਇਰ ਕੀਤੀ ਸੀ ਅਤੇ 8 ਨਵੰਬਰ ਨੂੰ ਜ਼ਰੂਰੀ ਕਾਰਵਾਈ ਤੋਂ ਬਾਅਦ, ਮਾਮਲਾ ਅੱਜ ਸੂਚੀਬੱਧ ਕੀਤਾ ਗਿਆ ਸੀ। ਸੁਪਰੀਮ ਕੋਰਟ ਅੱਜ ਫੈਸਲਾ ਕਰੇਗੀ ਕਿ ਇਸ ਮਾਮਲੇ ਦੀ ਅੱਗੇ ਸੁਣਵਾਈ ਕਰਨੀ ਹੈ ਜਾਂ ਨਹੀਂ।
ਬ੍ਰੇਕਿੰਗ : MP ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ਤੇ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ
RELATED ARTICLES


