ਪੰਜਾਬ ਕਾਂਗਰਸ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਹੋਲੀ ਖੇਡਦੇ ਦੀ ਫੋਟੋ ਸਾਂਝੀ ਕਰਕੇ ਪਲਟਵਾਰ ਕੀਤਾ ਗਿਆ ਹੈ ਅਤੇ ਪੁੱਛਿਆ ਗਿਆ ਹੈ ਕਿ ਇਸ ਤਰ੍ਹਾਂ ਦੇ ਨਾਲ ਹੋਲੀ ਖੇਲਣਾ ਸਿੱਖ ਭਾਵਨਾਵਾਂ ਨੂੰ ਠੇਸ ਨਹੀਂ ਪਹੁੰਚਾਉਂਦਾ? ਕਾਂਗਰਸ ਵੱਲੋਂ ਸੁਖਬੀਰ ਬਾਦਲ ਦੀ ਰਾਜਾ ਵੜਿੰਗ ਤੇ ਕੀਤੀ ਟਿੱਪਣੀ ਦੇ ਜਵਾਬ ਵਿੱਚ ਇਹ ਫੋਟੋ ਸ਼ੇਅਰ ਕਰਕੇ ਸਵਾਲ ਖੜੇ ਕੀਤੇ ਗਏ ਹਨ।
ਬ੍ਰੇਕਿੰਗ : ਪੰਜਾਬ ਕਾਂਗਰਸ ਵੱਲੋਂ ਸੁਖਬੀਰ ਬਾਦਲ ਤੇ ਕੀਤਾ ਗਿਆ ਪਲਟਵਾਰ
RELATED ARTICLES


