ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਜ਼ਮਾਨਤ ਪਟੀਸ਼ਨ ਦੀ ਸੁਣਵਾਈ ਮੁਲਤਵੀ ਕਰ ਦਿੱਤੀ ਹੈ। ਅਗਲੀ ਸੁਣਵਾਈ ਹੁਣ 26 ਨਵੰਬਰ ਨੂੰ ਹੋਵੇਗੀ। ਇਸ ਦੌਰਾਨ, ਮਜੀਠੀਆ ਦੀ ਟੀਮ ਨੇ ਤਰਨਤਾਰਨ ਦੇ ਵੋਟਰਾਂ ਨੂੰ ਅਪੀਲ ਕਰਦੇ ਹੋਏ ਉਨ੍ਹਾਂ ਦੇ ਸੋਸ਼ਲ ਮੀਡੀਆ ਅਕਾਊਂਟ, ਐਕਸ ‘ਤੇ ਇੱਕ ਪੋਸਟ ਸਾਂਝੀ ਕੀਤੀ ਹੈ।
ਬ੍ਰੇਕਿੰਗ: ਬਿਕਰਮ ਸਿੰਘ ਮਜੀਠੀਆ ਦੀ ਨਹੀਂ ਹੋ ਪਾਈ ਜ਼ਮਾਨਤ, ਸੁਣਵਾਈ ਟਲੀ
RELATED ARTICLES


