ਧਰਮਿੰਦਰ ਦੀ ਬੇਟੀ ਈਸ਼ਾ ਦਿਓਲ ਨੇ ਪੋਸਟ ਸਾਂਝੀ ਕਰਦੇ ਹੋਏ ਕਿਹਾ ਕਿ ਮੀਡੀਆ ਪੂਰੀ ਤਰ੍ਹਾਂ ਝੂਠੀਆਂ ਖ਼ਬਰਾਂ ਫੈਲਾ ਰਿਹਾ ਹੈ। ਪਾਪਾ ਦੀ ਹਾਲਤ ਸਥਿਰ ਹੈ ਅਤੇ ਉਹ ਠੀਕ ਹੋ ਰਹੇ ਹਨ। ਅਸੀਂ ਸਾਰਿਆਂ ਨੂੰ ਬੇਨਤੀ ਕਰਦੇ ਹਾਂ ਕਿ ਉਹ ਸਾਡੇ ਪਰਿਵਾਰ ਦੀ ਨਿੱਜਤਾ ਦਾ ਸਤਿਕਾਰ ਕਰਨ। ਪਾਪਾ ਦੀ ਜਲਦੀ ਸਿਹਤਯਾਬੀ ਲਈ ਤੁਹਾਡੀਆਂ ਪ੍ਰਾਰਥਨਾਵਾਂ ਲਈ ਧੰਨਵਾਦ।
ਬ੍ਰੇਕਿੰਗ : ਈਸ਼ਾ ਦਿਓਲ ਨੇ ਮੀਡੀਆ ਨੂੰ ਕਿਹਾ ਝੂਠ ਨਾ ਫੈਲਾਓ ਪਾਪਾ ਠੀਕ ਹਨ
RELATED ARTICLES


