ਪੰਜਾਬ ਦੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਅੱਜ ਕਿਹਾ ਕਿ ਦਿੱਲੀ ਬੰਬ ਧਮਾਕਿਆਂ ਪਿੱਛੇ ਪਾਕਿਸਤਾਨ ਦਾ ਹੱਥ ਹੈ। ਬਿੱਟੂ ਨੇ ਦਾਅਵਾ ਕੀਤਾ ਕਿ ਹਾਲ ਹੀ ਵਿੱਚ ਆਏ ਹੜ੍ਹਾਂ ਦੌਰਾਨ ਪਾਕਿਸਤਾਨ ਤੋਂ ਵੱਡੀ ਮਾਤਰਾ ਵਿੱਚ ਹਥਿਆਰ ਭੇਜੇ ਗਏ ਸਨ, ਕਿਉਂਕਿ ਹੜ੍ਹਾਂ ਦੌਰਾਨ ਕਾਫ਼ੀ ਮਾਤਰਾ ਵਿੱਚ ਵਾੜ ਨੂੰ ਨੁਕਸਾਨ ਪਹੁੰਚਿਆ ਸੀ।
ਬ੍ਰੇਕਿੰਗ : ਦਿੱਲੀ ਬੰਬ ਧਮਾਕਿਆਂ ਪਿੱਛੇ ਪਾਕਿਸਤਾਨ ਦਾ ਹੱਥ : ਰਵਨੀਤ ਬਿੱਟੂ
RELATED ARTICLES


