ਦਿੱਲੀ ਵਿੱਚ ਹੋਏ ਧਮਾਕੇ ਤੋਂ ਬਾਅਦ, ਦਿੱਲੀ ਸਰਕਾਰ ਨੇ ਪੀੜਤਾਂ ਲਈ ਰਕਮ ਦਾ ਐਲਾਨ ਕੀਤਾ ਹੈ। ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਐਲਾਨ ਕੀਤਾ ਹੈ ਕਿ ਮ੍ਰਿਤਕਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਅਤੇ ਜ਼ਖਮੀਆਂ ਨੂੰ 2-2 ਲੱਖ ਰੁਪਏ ਦਿੱਤੇ ਜਾਣਗੇ ਅਤੇ ਉਨ੍ਹਾਂ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ।
ਬ੍ਰੇਕਿੰਗ : ਦਿੱਲੀ ਧਮਾਕੇ ਦੇ ਪੀੜਤਾਂ ਲਈ ਦਿੱਲੀ ਸਰਕਾਰ ਵਲੋਂ ਰਾਹਤ ਰਾਸ਼ੀ ਦਾ ਐਲਾਨ
RELATED ARTICLES


