ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚਿਲਡਰਨ ਡੇ ਦੀਆਂ ਵਧਾਈਆਂ ਦਿੰਦੇ ਹੋਏ ਪੋਸਟ ਸਾਂਝੀ ਕੀਤੀ ਹੈ ਜਿਸ ਵਿੱਚ ਉਹਨਾਂ ਨੇ ਲਿਖਿਆ ਹੈ ਕਿ ਸਾਰੇ ਬੱਚਿਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਬਾਲ ਦਿਵਸ ਦੀਆਂ ਬਹੁਤ ਬਹੁਤ ਵਧਾਈਆਂ। ਹਰ ਬੱਚਾ ਸਿੱਖਿਆ ਅਤੇ ਸੁਰੱਖਿਆ ਵਰਗੀਆਂ ਮੁੱਢਲੀਆਂ ਸਹੂਲਤਾਂ ਦਾ ਹੱਕਦਾਰ ਹੈ। ਜਿਸ ਨੂੰ ਯਕੀਨੀ ਬਣਾਉਣ ਲਈ ਸਾਡੀ ਸਰਕਾਰ ਵਚਨਬੱਧ ਹੈ।
ਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ਨੇ ਬੱਚਿਆਂ ਨੂੰ ਚਿਲਡਰਨ ਡੇ ਦੀਆਂ ਦਿੱਤੀਆਂ ਵਧਾਈਆਂ
RELATED ARTICLES


