ਤਰਨ ਤਾਰਨ ਜਿਮਨੀ ਚੋਣਾਂ ਦੇ ਵਿੱਚ ਆਮ ਆਦਮੀ ਪਾਰਟੀ ਨੇ ਜਿੱਤ ਹਾਸਲ ਕੀਤੀ ਹੈ ਪਰ ਨਾਲ ਹੀ ਨਾਲ ਸ਼੍ਰੋਮਣੀ ਅਕਾਲੀ ਦਲ ਨੇ ਹੈਰਾਨ ਕਰਨ ਵਾਲੇ ਨਤੀਜੇ ਲਿਆਂਦੇ ਹਨ ਸ਼੍ਰੋਮਣੀ ਅਕਾਲੀ ਦਲ ਦੂਜੇ ਸਥਾਨ ਤੇ ਰਹੀ ਜਿਸ ਤੋਂ ਇਹ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਅਕਾਲੀ ਦਲ ਦਾ ਕੰਮ ਬੈਕ ਹੋਰ ਗਿਆ ਹੈ ਪਿਛਲੇ ਕਾਫੀ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਆਪਣੀ ਹੋਂਦ ਬਚਾਉਣ ਦੇ ਲਈ ਸੰਘਰਸ਼ ਕਰ ਰਿਹਾ ਸੀ ।
ਬ੍ਰੇਕਿੰਗ : ਤਰਨ ਤਾਰਨ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਕੀਤਾ ਸਭ ਨੂੰ ਹੈਰਾਨ
RELATED ARTICLES


