ਮਨੁੱਖੀ ਅਧਿਕਾਰਾਂ ਦੇ ਰਾਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਜਾ ਰਹੇ ‘ਲਾਈਟ ਐਂਡ ਸਾਊਂਡ ਸ਼ੋਅ’ ਰਾਹੀਂ ਸੰਗਤਾਂ ਨੂੰ ਸਿੱਖ ਇਤਿਹਾਸ ਨਾਲ ਜੋੜਨ ਦਾ ਉਪਰਾਲਾ ਕੀਤਾ ਗਿਆ ਹੈ। ਜਿਸ ਦੀ ਸੰਗਤਾਂ ਵੱਲੋਂ ਕਾਫ਼ੀ ਸ਼ਲਾਘਾ ਕੀਤੀ ਗਈ। ਸੂਬੇ ਦੇ ਵੱਖ-ਵੱਖ ਸ਼ਹਿਰਾਂ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ‘ਲਾਈਟ ਐਂਡ ਸਾਊਂਡ ਸ਼ੋਅ’ ਕਰਵਾ ਕੇ ਸੰਗਤ ਨੂੰ ਇਤਿਹਾਸ ਨਾਲ ਜੋੜਨ ਦੀ ਸੇਵਾ ਕੀਤੀ ਜਾ ਰਹੀ ਹੈ।
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸ਼ੋ ਆਯੋਜਿਤ
RELATED ARTICLES


