ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਧੰਨ-ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਅਤੇ ਖ਼ਾਲਸਾ ਪੰਥ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲ਼ੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਲਈ ਸੱਦਾ ਪੱਤਰ ਸੌਂਪਿਆ ਗਿਆ।
ਬ੍ਰੇਕਿੰਗ : ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਅਰਵਿੰਦ ਕੇਜਰੀਵਾਲ ਨੂੰ ਸੌਂਪਿਆ ਸੱਦਾ ਪੱਤਰ
RELATED ARTICLES


