ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਦੋ ਦੋਸ਼ਾਂ ਵਿੱਚ ਮੌਤ ਦੀ ਸਜ਼ਾ ਸੁਣਾਈ ਗਈ ਹੈ। ਢਾਕਾ ਵਿੱਚ ਅੰਤਰਰਾਸ਼ਟਰੀ ਅਪਰਾਧ ਟ੍ਰਿਬਿਊਨਲ ਨੇ ਉਨ੍ਹਾਂ ਨੂੰ ਮਨੁੱਖਤਾ ਵਿਰੁੱਧ ਅਪਰਾਧਾਂ ਦਾ ਦੋਸ਼ੀ ਪਾਇਆ। ਟ੍ਰਿਬਿਊਨਲ ਨੇ ਉਨ੍ਹਾਂ ਨੂੰ 2024 ਦੇ ਵਿਦਿਆਰਥੀ ਵਿਰੋਧ ਪ੍ਰਦਰਸ਼ਨਾਂ ਦੌਰਾਨ ਹੋਈਆਂ ਹੱਤਿਆਵਾਂ ਦਾ ਮਾਸਟਰਮਾਈਂਡ ਦੱਸਿਆ। ਉਨ੍ਹਾਂ ਨੂੰ 12 ਲੋਕਾਂ ਦੇ ਕਤਲ ਦਾ ਦੋਸ਼ੀ ਪਾਇਆ ਗਿਆ ਅਤੇ ਮੌਤ ਦੀ ਸਜ਼ਾ ਸੁਣਾਈ ਗਈ।
ਬ੍ਰੇਕਿੰਗ : ਬੰਗਲਾਦੇਸ਼ ਦੀ ਸਾਬਕਾ PM ਸ਼ੇਖ ਹਸੀਨਾ ਨੂੰ ਸੁਣਾਈ ਗਈ ਫਾਂਸੀ ਦੀ ਸਜ਼ਾ
RELATED ARTICLES


