ਪੰਜਾਬ ਅਤੇ ਚੰਡੀਗੜ੍ਹ ਦੇ 13 ਆਈਪੀਐਸ ਅਧਿਕਾਰੀਆਂ ਦੀਆਂ ਮੁਸ਼ਕਲਾਂ ਵੱਧ ਸਕਦੀਆਂ ਹਨ। ਇਨ੍ਹਾਂ ਵਿੱਚ ਪੰਜਾਬ ਦੇ 10 ਅਤੇ ਚੰਡੀਗੜ੍ਹ ਦੇ 3 ਸ਼ਾਮਲ ਹਨ। ਚੰਡੀਗੜ੍ਹ ਪੁਲਿਸ ਸ਼ਿਕਾਇਤ ਅਥਾਰਟੀ (ਪੀਸੀਏ) ਨੇ ਸੱਟੇਬਾਜ਼ੀ ਨੈੱਟਵਰਕ ਵਿੱਚ ਸ਼ਾਮਲ ਹੋਣ ਦੇ ਦੋਸ਼ਾਂ ਦਾ ਨੋਟਿਸ ਲਿਆ ਹੈ। ਅਥਾਰਟੀ ਨੇ ਚੰਡੀਗੜ੍ਹ ਦੇ ਐਸਐਸਪੀ ਅਤੇ ਆਮਦਨ ਕਰ ਵਿਭਾਗ ਤੋਂ ਅਧਿਕਾਰੀਆਂ ਬਾਰੇ ਰਿਪੋਰਟਾਂ ਤਲਬ ਕੀਤੀਆਂ ਹਨ।
ਬ੍ਰੇਕਿੰਗ : ਪੰਜਾਬ ਅਤੇ ਚੰਡੀਗੜ੍ਹ ਦੇ 13 ਆਈਪੀਐਸ ਅਧਿਕਾਰੀਆਂ ਦੀਆਂ ਮੁਸ਼ਕਲਾਂ ਵਿੱਚ ਵਾਧਾ
RELATED ARTICLES


