ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਸੂਬੇ ਦੀ ਘਟਦੀ ਆਬਾਦੀ ਦੇ ਸੰਬੰਧ ਵਿੱਚ ਇੱਕ ਮਹੱਤਵਪੂਰਨ ਬਿਆਨ ਦਿੱਤਾ ਹੈ। ਮੀਡੀਆ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਇੱਕ ਤੋਂ ਵੱਧ ਬੱਚੇ ਪੈਦਾ ਕਰਨ ਦੀ ਲੋੜ ਹੈ। ਉਨ੍ਹਾਂ ਅੱਗੇ ਕਿਹਾ ਕਿ ਅੱਜ ਕੱਲ੍ਹ ਲੋਕਾਂ ਵਿੱਚ ਸਿਰਫ਼ ਇੱਕ ਹੀ ਬੱਚਾ ਪੈਦਾ ਕਰਨ ਦਾ ਰੁਝਾਨ ਹੈ, ਜਿਸ ਨੂੰ ਬਦਲਣ ਦੀ ਲੋੜ ਹੈ।
ਬ੍ਰੇਕਿੰਗ : ਕੁਲਤਾਰ ਸਿੰਘ ਸੰਧਵਾ ਦਾ ਵੱਡਾ ਬਿਆਨ ਕਿਹਾ ਪੰਜਾਬੀਆ ਨੂੰ ਇੱਕ ਤੋਂ ਵੱਧ ਬੱਚੇ ਪੈਦਾ ਕਰਨ ਦੀ ਜ਼ਰੂਰਤ
RELATED ARTICLES


