HomePunjabi NewsLiberal Breakingਪੰਜਾਬੀ ਗੀਤਕਾਰ ਬੰਟੀ ਬੈਂਸ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ

ਪੰਜਾਬੀ ਗੀਤਕਾਰ ਬੰਟੀ ਬੈਂਸ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ

ਪੰਜਾਬੀ ਗੀਤਕਾਰ ਬੰਟੀ ਬੈਂਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਇਹ ਧਮਕੀ ਗੈਂਗਸਟਰ ਲੱਕੀ ਪਟਿਆਲ ਨੇ ਦਿੱਤੀ ਹੈ। ਉਸ ਨੂੰ ਫਿਰੌਤੀ ਮੰਗਣ ‘ਤੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ।ਦੱਸਣਯੋਗ ਹੈ ਕਿ ਗੀਤਕਾਰ ਬੰਟੀ ਬੈਂਸ ਨੇ ਬੀਤੇ ਦਿਨੀਂ ਮੋਹਾਲੀ ਦੇ ਸੈਕਟਰ 79 ‘ਚ ਇਕ ਪ੍ਰੋਗਰਾਮ ‘ਚ ਸ਼ਿਰਕਤ ਕੀਤੀ ਸੀ। ਉਸ ਦੇ ਜਾਣ ਤੋਂ ਬਾਅਦ ਹੀ ਤੇਜ਼ ਗੋਲੀਬਾਰੀ ਹੋਈ।

RELATED ARTICLES

Most Popular

Recent Comments