ਬਦਲਦੇ ਮੌਸਮ ਕਾਰਨ ਜਲੰਧਰ ਵਿੱਚ ਡੇਂਗੂ ਦੇ ਮਾਮਲੇ ਵੱਧ ਰਹੇ ਹਨ। ਸ਼ਹਿਰ ਦੇ ਹਸਪਤਾਲਾਂ ਵਿੱਚ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਹੁਣ ਤੱਕ 109 ਲੋਕਾਂ ਦੇ ਡੇਂਗੂ ਟੈਸਟ ਪਾਜ਼ੀਟਿਵ ਆਏ ਹਨ, ਜਿਨ੍ਹਾਂ ਵਿੱਚੋਂ 32 ਜਲੰਧਰ ਦੇ ਵਸਨੀਕ ਹਨ। ਸਿਵਲ ਸਰਜਨ ਰਾਜੇਸ਼ ਗਰਗ ਨੇ ਦੱਸਿਆ ਕਿ ਹਸਪਤਾਲ ਵਿੱਚ ਡੇਂਗੂ ਨਾਲ ਨਜਿੱਠਣ ਲਈ ਢੁਕਵੇਂ ਪ੍ਰਬੰਧ ਕੀਤੇ ਗਏ ਹਨ। ਸਿਵਲ ਸਰਜਨ ਨੇ ਅੱਗੇ ਕਿਹਾ ਕਿ ਡੇਂਗੂ ਦੇ ਮਰੀਜ਼ਾਂ ਲਈ ਵਿਸ਼ੇਸ਼ ਵਾਰਡ ਬਣਾਏ ਗਏ ਹਨ।
ਬ੍ਰੇਕਿੰਗ : ਬਦਲਦੇ ਮੌਸਮ ਕਾਰਨ ਜਲੰਧਰ ਵਿੱਚ ਡੇਂਗੂ ਦੇ ਮਾਮਲੇ ਵਧਣ ਲੱਗੇ
RELATED ARTICLES


