ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਮੰਗਲਵਾਰ ਨੂੰ ਦੋਸ਼ ਲਗਾਇਆ ਕਿ ਉੱਤਰ ਪ੍ਰਦੇਸ਼ ‘ਚ ਪੇਪਰ ਲੀਕ ਦੇ ਮਾਮਲੇ ਨੂੰ ਲੈ ਕੇ ਕੇਂਦਰ ਸਰਕਾਰ ‘ਦੇਸ਼ ਦੇ ਭਵਿੱਖ ਦੀ ਦੁਸ਼ਮਣ’ ਬਣ ਗਈ ਹੈ। ਉੱਤਰ ਪ੍ਰਦੇਸ਼ ਸਰਕਾਰ ਨੇ ਵੱਖ-ਵੱਖ ਜ਼ਿਲ੍ਹਿਆਂ ਵਿੱਚ 17 ਅਤੇ 18 ਫਰਵਰੀ ਨੂੰ ਹੋਣ ਵਾਲੀ ਪੁਲਿਸ ਭਰਤੀ ਪ੍ਰੀਖਿਆ ਨੂੰ ਰੱਦ ਕਰ ਦਿੱਤਾ ਹੈ ਅਤੇ ਛੇ ਮਹੀਨਿਆਂ ਵਿੱਚ ਦੁਬਾਰਾ ਪ੍ਰੀਖਿਆ ਲੈਣ ਦੇ ਹੁਕਮ ਦਿੱਤੇ ਹਨ।
ਰਾਹੁਲ ਗਾਂਧੀ ਦਾ ਇਲਜ਼ਾਮ, ਕੇਂਦਰ ਸਰਕਾਰ ਦੇਸ਼ ਦੇ ਭਵਿੱਖ ਦੀ ਦੁਸ਼ਮਣ
RELATED ARTICLES