ਆਮ ਆਦਮੀ ਪਾਰਟੀ ਨੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਦਿੱਲੀ ਦੀਆਂ ਸਾਰੀਆਂ ਚਾਰ ਸੀਟਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ‘ਆਪ’ ਨੇ ਨਵੀਂ ਦਿੱਲੀ ਸੀਟ ਤੋਂ ਸੋਮਨਾਥ ਭਾਰਤੀ, ਪੂਰਬੀ ਦਿੱਲੀ ਤੋਂ ਕੁਲਦੀਪ ਕੁਮਾਰ, ਦੱਖਣੀ ਦਿੱਲੀ ਤੋਂ ਸਹਿਰਾਮ ਅਤੇ ਪੱਛਮੀ ਦਿੱਲੀ ਤੋਂ ਮਹਾਬਲ ਮਿਸ਼ਰਾ ਨੂੰ ਉਮੀਦਵਾਰ ਬਣਾਇਆ ਹੈ। ‘ਆਪ’ ਨੇਤਾ ਅਤੇ ਦਿੱਲੀ ਦੇ ਮੰਤਰੀ ਗੋਪਾਲ ਰਾਏ ਨੇ ਇਨ੍ਹਾਂ ਨਾਵਾਂ ਦਾ ਐਲਾਨ ਕੀਤਾ ਹੈ।
‘ਆਪ’ ਨੇ ਦਿੱਲੀ ਦੀਆਂ ਚਾਰ ਸੀਟਾਂ ਲਈ ਉਮੀਦਵਾਰਾਂ ਦਾ ਕੀਤਾ ਐਲਾਨ
RELATED ARTICLES