ਐਨਫੋਰਸਮੈਂਟ ਡਾਇਰੈਕਟੋਰੇਟ ED ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਘੁਟਾਲੇ ਮਾਮਲੇ ਵਿੱਚ ਅੱਠਵਾਂ ਸੰਮਨ ਭੇਜਿਆ ਹੈ। ਇਸ ਤੋਂ ਪਹਿਲਾਂ ਈਡੀ ਨੇ ਉਨ੍ਹਾਂ ਨੂੰ ਸੱਤਵਾਂ ਸੰਮਨ ਭੇਜਿਆ ਸੀ ਪਰ ਕਿਸੇ ਨਾ ਕਿਸੇ ਕਾਰਨ ਦਿੱਲੀ ਦੇ ਮੁੱਖ ਮੰਤਰੀ ਈਡੀ ਸਾਹਮਣੇ ਪੇਸ਼ ਨਹੀਂ ਹੋਏ। ਹੁਣ ਅੱਠਵਾਂ ਸੰਮਨ ਅਰਵਿੰਦ ਕੇਜਰੀਵਾਲ ਦੀਆਂ ਮੁਸ਼ਕਲਾਂ ਵਧਾ ਸਕਦਾ ਹੈ।
ED ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਘੁਟਾਲੇ ਮਾਮਲੇ ਵਿੱਚ ਭੇਜਿਆ ਅੱਠਵਾਂ ਸੰਮਨ
RELATED ARTICLES