ਪੰਜਾਬ ਦੇ ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੂੰ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਵਿਰੁੱਧ ਮਨੀ ਲਾਂਡਰਿੰਗ ਮਾਮਲੇ ਵਿੱਚ ਮੁਕੱਦਮਾ ਚਲਾਉਣ ਦੀ ਇਜਾਜ਼ਤ ਦੇ ਦਿੱਤੀ ਹੈ। ਧਰਮਸੋਤ 2017 ਵਿੱਚ ਕੈਪਟਨ ਅਮਰਿੰਦਰ ਸਿੰਘ ਕੈਬਨਿਟ ਵਿੱਚ ਜੰਗਲਾਤ ਮੰਤਰੀ ਅਤੇ ਸਮਾਜ ਭਲਾਈ ਵਿਭਾਗ ਦੇ ਇੰਚਾਰਜ ਵਜੋਂ ਸੇਵਾ ਨਿਭਾ ਚੁੱਕੇ ਹਨ। ਇੱਕ ਜਾਂਚ ਵਿੱਚ ਜੰਗਲਾਤ ਵਿਭਾਗ ਦੇ ਅੰਦਰ ਕਰੋੜਾਂ ਰੁਪਏ ਦੇ ਘੁਟਾਲੇ ਦਾ ਪਰਦਾਫਾਸ਼ ਹੋਇਆ।
ਬ੍ਰੇਕਿੰਗ : ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਖਿਲਾਫ਼ ਚੱਲੇਗਾ ਕੇਸ
RELATED ARTICLES


