ਮੁੱਖ ਮੰਤਰੀ ਭਗਵੰਤ ਮਾਨ ਨੇ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਅਨੰਦਪੁਰ ਸਾਹਿਬ ਵਿਖੇ 23 ਤੋਂ 25 ਨਵੰਬਰ ਤੱਕ ਕਰਵਾਏ ਜਾ ਰਹੇ ਸਮਾਗਮਾਂ ‘ਚ ਪਹੁੰਚਣ ਲਈ ਦੇਸ਼ ਅਤੇ ਦੁਨੀਆ ਭਰ ਦੇ ਸ਼ਰਧਾਲੂਆਂ ਨੂੰ ਨਿਮਰਤਾ ਸਹਿਤ ਸੱਦਾ ਦਿੱਤਾ ਹੈ। ਕਿਹਾ ਕਿ ਆਓ, ਗੁਰੂ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਅਤੇ ਸਿੱਖਿਆਵਾਂ ਤੋਂ ਜਾਣੂ ਹੋਈਏ।
ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦੀ ਸਮਾਗਮ ਵਿੱਚ ਪਹੁੰਚਣ ਲਈ ਦਿੱਤਾ ਸੰਗਤਾਂ ਨੂੰ ਸੱਦਾ
RELATED ARTICLES


