ਬਿਹਾਰ ਦੀ ਰਾਜਨੀਤੀ ਵਿੱਚ ਇੱਕ ਨਵਾਂ ਅਧਿਆਇ ਜੁੜ ਗਿਆ ਹੈ। ਨੀਤੀਸ਼ ਕੁਮਾਰ ਨੇ ਪਟਨਾ ਦੇ ਗਾਂਧੀ ਮੈਦਾਨ ਵਿੱਚ 10ਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਇਸ ਸ਼ਾਨਦਾਰ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਪ੍ਰਧਾਨ ਜੇਪੀ ਨੱਡਾ ਅਤੇ ਹੋਰ ਐਨਡੀਏ ਆਗੂ ਮੌਜੂਦ ਸਨ। ਸਹੁੰ ਚੁੱਕਣ ਤੋਂ ਬਾਅਦ, ਮੁੱਖ ਮੰਤਰੀ ਨੀਤੀਸ਼ ਕੁਮਾਰ ਨੇ ਪ੍ਰਧਾਨ ਮੰਤਰੀ ਦਾ ਸਵਾਗਤ ਕੀਤਾ।
ਬ੍ਰੇਕਿੰਗ : ਨੀਤੀਸ਼ ਕੁਮਾਰ 10 ਬਾਰ ਬਣੇ ਬਿਹਾਰ ਦੇ ਮੁੱਖ ਮੰਤਰੀ
RELATED ARTICLES


