ਚੰਡੀਗੜ੍ਹ: ਤਰਨਤਾਰਨ ਜ਼ਿਮਨੀ ਚੋਣਾਂ ਵਿੱਚ ਵਿਧਾਇਕ ਚੁਣੇ ਗਏ ਆਪ ਨੇਤਾ ਹਰਮੀਤ ਸਿੰਘ ਸੰਧੂ ਨੇ ਅੱਜ ਵਿਧਾਨ ਸਭਾ ਦੇ ਵਿਧਾਇਕ ਵਜੋਂ ਸਹੁੰ ਚੁੱਕੀ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਉਹਨਾਂ ਨੂੰ ਰਸਮੀ ਸੰਹੁ ਚੁਕਵਾਈ। ਚੋਣਾਂ ਵਿੱਚ 12,091 ਵੋਟਾਂ ਨਾਲ ਜਿੱਤੇ ਸੰਧੂ ਨੇ ਤਰਨਤਾਰਨ ਦੇ ਵਿਕਾਸ ਲਈ ਵਚਨਬੱਧਤਾ ਜਤਾਈ। ਮੁੱਖ ਮੰਤਰੀ ਭਗਵੰਤ ਮਾਨ ਨੇ ਮੁਬਾਰਕਬਾਦ ਦਿੱਤੀ ਅਤੇ ਵਿਕਾਸ ਕੰਮਾਂ ਨੂੰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਹਨ।
ਬ੍ਰੇਕਿੰਗ : ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਚੁੱਕੀ ਅਹੁਦੇ ਦੀ ਸਹੁੰ
RELATED ARTICLES


