ਵਿਜੀਲੈਂਸ ਨੇ ਬਿਕਰਮ ਮਜੀਠੀਆ ਦੇ ਸਾਲੇ ਗਜਪਤ ਸਿੰਘ ਗਰੇਵਾਲ ਖਿਲਾਫ਼ ਵੱਡੀ ਕਾਰਵਾਈ ਕਰਦੀ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਹਨ। ਗਰੇਵਾਲ ‘ਤੇ ਮਜੀਠੀਆ ਦੀਆਂ ਕਥਿਤ ਗੈਰ-ਕਾਨੂੰਨੀ ਜਾਇਦਾਦਾਂ ਇਕੱਠੀਆਂ ਕਰਨ ਅਤੇ ਛੁਪਾਉਣ ਦੇ ਦੋਸ਼ ਹਨ। ਜਾਂਚ ਲਈ ਭੇਜੇ ਨੋਟਿਸਾਂ ਅਤੇ ਘਰ ‘ਤੇ ਚਿਪਕਾਏ ਨੋਟਿਸ ਦੇ ਬਾਵਜੂਦ ਉਹ ਪੇਸ਼ ਨਹੀਂ ਹੋਏ, ਜਿਸ ਤੋਂ ਬਾਅਦ ਇਹ ਐਕਸ਼ਨ ਲਿਆ ਗਿਆ।
ਬ੍ਰੇਕਿੰਗ : ਬਿਕਰਮ ਸਿੰਘ ਮਜੀਠੀਆ ਦੇ ਸਾਲ਼ੇ ਗਜਪਤ ਸਿੰਘ ਗਰੇਵਾਲ ਦੀ ਗ੍ਰਿਫ਼ਤਾਰੀ ਦੇ ਆਦੇਸ਼ ਜਾਰੀ
RELATED ARTICLES


